PSEB, Mission 100%, Class 10+2, History of Punjab, Chapter-01
#1. ਦੁਆਬੇ ਕਿਹੜੇ ਮੁਗ਼ਲ ਬਾਦਸ਼ਾਹ ਦੇ ਸਮੇਂ ਬਣਾਏ ਗਏ?
#2. ਸ਼ਿਵਾਲਿਕ ਪਹਾੜੀਆਂ ਅਤੇ ਪੰਜਾਬ ਦੇ ਮੈਦਾਨੀ ਭਾਗ ਵਿਚਕਾਰਲੇ ਖੇਤਰ ਨੂੰ ਕਿਸ ਨਾਂ ਨਾਲ ਜਾਣਿਆ ਜਾਂਦਾ ਹੈ?
#3. ਅਹਿਮਦਸ਼ਾਹ ਅਬਦਾਲੀ ਨੇ ਪੰਜਾਬ ਤੇ ਕਿੰਨੇ ਹਮਲੇ ਕੀਤੇ?
#4. ਆਰੀਆ ਸਭ ਤੋਂ ਪਹਿਲਾਂ ਕਿਹੜੇ ਪ੍ਰਦੇਸ਼ ਵਿੱਚ ਆ ਕੇ ਵੱਸੇ?
#5. ਤਰਾਇਣ ਦੀ ਪਹਿਲੀ ਲੜਾਈ ਕਦੋਂ ਹੋਈ?
#6. ਪੰਜਾਬ ਕਿਹੜੀ ਭਾਸ਼ਾ ਦਾ ਸ਼ਬਦ ਹੈ?
#7. ਪਾਣੀਪਤ ਦੀ ਤੀਜੀ ਲੜਾਈ ਵਿੱਚ ਕੌਣ ਜੇਤੂ ਰਿਹਾ?
#8. ਮਾਝੇ ਦੇ ਵਸਨੀਕਾਂ ਨੂੰ ਹੋਰ ਕਿਸ ਨਾਂ ਨਾਲ ਜਾਣਿਆ ਜਾਂਦਾ ਹੈ?
#9. ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜਨੀਤਕ ਜੀਵਨ ਦੀ ਸ਼ੁਰੂਆਤ ਕਿਹੜੇ ਸ਼ਹਿਰ ਦੀ ਜਿੱਤ ਤੋਂ ਕੀਤੀ?
#10. ਲਾਹੌਰ ਅਤੇ ਅੰਮ੍ਰਿਤਸਰ ਸਾਹਿਬ ਕਿਹੜੇ ਦੁਆਬੇ ਵਿੱਚ ਸਥਿਤ ਹਨ?
Results
Congrats! you did it!
Sorry! Try Again