ਪੰਜਾਬ ਦੀਆਂ ਭੌਤਿਕ ਵਿਸ਼ੇਸ਼ਤਾਵਾਂ ਅਤੇ ਉਹਨਾਂ ਦਾ ਇਤਿਹਾਸ ਤੇ ਪ੍ਰਭਾਵ-3

PSEB, 10+2 , History of Punjab, Chapter 01, Part-3, Mission 100%,

Results

#1. ਪਾਣੀਪਤ ਦੀ ਤੀਜੀ ਲੜਾਈ ਕਦੋਂ ਹੋਈ?

#2. ਪਾਣੀਪਤ ਦੀ ਦੂਜੀ ਲੜਾਈ ਕਿਹੜੀਆਂ ਦੋ ਧਿਰਾਂ ਵਿਚਕਾਰ ਹੋਈ?

#3. ਪੰਜਾਬ ਸ਼ਬਦ ਦਾ ਕੀ ਭਾਵ ਹੈ?

#4. ਯੂਨਾਨੀਆਂ ਨੇ ਪੰਜਾਬ ਨੂੰ ਕੀ ਨਾਂ ਦਿੱਤਾ?

#5. ਪਾਣੀਪਤ ਦੀ ਪਹਿਲੀ ਲੜਾਈ ਵਿੱਚ ਕੌਣ ਜੇਤੂ ਰਿਹਾ?

#6. ਮਾਲਵੇ ਦੇ ਵਸਨੀਕਾਂ ਨੂੰ ਕੀ ਕਿਹਾ ਜਾਂਦਾ ਹੈ?

#7. ਆਧੁਨਿਕ ਪੰਜਾਬ ਵਿੱਚ ਕਿੰਨੇ ਜਿਲ੍ਹੇ ਹਨ?

#8. ਭਾਸ਼ਾ ਦੇ ਅਧਾਰ ਤੇ ਪੰਜਾਬ ਦੀ ਵੰਡ ਕਦੋਂ ਹੋਈ?

#9. ਅੰਗਰੇਜਾਂ ਨੇ ਪੰਜਾਬ ਨੂੰ ਕਦੋਂ ਬ੍ਰਿਟਿਸ਼ ਰਾਜ ਵਿੱਚ ਸ਼ਾਮਿਲ ਕੀਤਾ?

#10. ਪੰਜਾਬ ਦਾ ਵਿਘਟਨ ਕਿਹੜੇ ਵਾਇਸਰਾਏ ਦੇ ਸਮੇਂ ਸ਼ੁਰੂ ਹੋਇਆ?

Finish
error: Content is protected !!