ਪੰਜਾਬ ਦੇ ਇਤਿਹਾਸ ਦੇ ਸੋਮੇ-3

PSEB, 10+2 , History of Punjab, Chapter 02, Part-2, Mission 100%, Political, Social and Religious Condition of Punjab in the Beginning of 16th Century

#1. ਤੁਜ਼ਕੇ ਬਾਬਰੀ ਨੂੰ ਹੋਰ ਕਿਸ ਨਾਂ ਨਾਲ ਜਾਣਿਆ ਜਾਂਦਾ ਹੈ?

#2. ਜਫ਼ਰਨਾਮਾ—ਏ—ਰਣਜੀਤ ਸਿੰਘ ਦਾ ਲੇਖਕ ਕੌਣ ਹੈ?

#3. ਆਈਨੇ ਅਕਬਰੀ ਅਤੇ ਅਕਬਰ ਨਾਮਾ ਦੀ ਰਚਨਾ ਕਿਸਨੇ ਕੀਤੀ?

#4. ਆਦਿ ਗ੍ਰੰਥ ਸਾਹਿਬ ਦਾ ਸੰਕਲਨ ਕਦੋਂ ਕੀਤਾ ਗਿਆ?

#5. ਜਨਮ ਸਾਖੀਆਂ ਦਾ ਸਬੰਧ ਕਿਹੜੇ ਗੁਰੂ ਸਾਹਿਬ ਦੇ ਜਨਮ ਅਤੇ ਜੀਵਨ ਨਾਂਲ ਹੈ?

#6. ਪੁਰਾਤਨ ਜਨਮ ਸਾਖੀ ਦਾ ਸੰਪਾਦਨ ਕਦੋਂ ਕੀਤਾ ਗਿਆ?

#7. ਜਫ਼ਰਨਾਮਾ ਕਿਸਦੀ ਰਚਨਾ ਹੈ?

#8. ਸ੍ਰੀ ਗੁਰ ਸੋਭਾ ਦੀ ਰਚਨਾ ਕਿਸਨੇ ਕੀਤੀ?

#9. ਮਿਹਰਬਾਨ ਕੌਣ ਸੀ?

#10. ਜੰਗਨਾਮਾ ਵਿੱਚ ਕਿਸਦੇ ਹਮਲੇ ਦਾ ਵਰਣਨ ਕੀਤਾ ਗਿਆ ਹੈ?

Finish

Results

Congrats!

Try Again!

5 thoughts on “ਪੰਜਾਬ ਦੇ ਇਤਿਹਾਸ ਦੇ ਸੋਮੇ-3”

Leave a Comment

Your email address will not be published. Required fields are marked *

error: Content is protected !!