16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਰਾਜਨੀਤਕ, ਆਰਥਿਕ ਅਤੇ ਸਮਾਜਿਕ ਹਾਲਤ-3

PSEB, 10+2 , History of Punjab, Chapter 03, Part-3, Mission 100%, Sources of the History of Punjab

Results

Congrats!

Try Again!

#1. ਤਿਕੋਣਾ ਸੰਘਰਸ਼ ਕਿਹੜੀਆਂ ਸ਼ਕਤੀਆਂ ਵਿਚਕਾਰ ਸੀ?

#2. ਵੈਸ਼ਨਵ ਮਤ ਦੇ ਪੈਰੋਕਾਰ ਕਿਸਦੀ ਪੂਜਾ ਕਰਦੇ ਸਨ?

#3. ਪਾਣੀਪਤ ਦੀ ਪਹਿਲੀ ਲੜਾਈ ਕਿਹੜੀਆਂ ਦੋ ਧਿਰਾਂ ਵਿਚਕਾਰ ਹੋਈ?

#4. ਸਿਕੰਦਰ ਲੋਧੀ ਨੇ ਹਿੰਦੂਆਂ ਦੇ ਕਿਹੜੀ ਨਦੀ ਵਿੱਚ ਇਸ਼ਨਾਨ ਕਰਨ ਦੀ ਮਨਾਹੀ ਕੀਤੀ?

#5. 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਵਿੱਚ ਵਿੱਦਿਆ ਦੇ ਦੋ ਮੁੱਖ ਕੇਂਦਰ ਕਿਹੜੇ ਸਨ?

#6. ਮੁਸਲਮਾਨਾਂ ਦੀਆਂ ਕਿਹੜੀਆਂ ਜਾਤੀਆਂ ਵਪਾਰ ਦਾ ਕੰਮ ਕਰਦੀਆਂ ਸਨ?

#7. ਚਿਸ਼ਤੀ ਸਿਲਸਿਲੇ ਦੇ ਪੰਜਾਬ ਵਿੱਚ ਸਭ ਤੋਂ ਪ੍ਰਸਿੱਧ ਪ੍ਰਚਾਰਕ ਕੌਣ ਸਨ?

#8. ਲੋਧੀ ਵੰਸ਼ ਦੀ ਸਥਾਪਨਾ ਕਦੋਂ ਕੀਤੀ ਗਈ?

#9. ਸੁਹਰਾਵਰਦੀ ਸਿਲਸਿਲੇ ਦੀ ਨੀਂਹ ਕਿੱਥੇ ਰੱਖੀ ਗਈ?

#10. ਦੌਲਤ ਖਾਂ ਲੋਧੀ ਪੰਜਾਬ ਦਾ ਸੂਬੇਦਾਰ ਕਦੋਂ ਬਣਿਆ?

Finish

2 thoughts on “16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਰਾਜਨੀਤਕ, ਆਰਥਿਕ ਅਤੇ ਸਮਾਜਿਕ ਹਾਲਤ-3”

Leave a Comment

Your email address will not be published. Required fields are marked *

error: Content is protected !!