16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਰਾਜਨੀਤਕ, ਆਰਥਿਕ ਅਤੇ ਸਮਾਜਿਕ ਹਾਲਤ—1

PSEB, 10+2 , History of Punjab, Chapter 02, Part-2, Mission 100%, Sources of the History of Punjab

Results

#1. 16ਵੀਂ ਸਦੀ ਦੇ ਆਰੰਭ ਵਿੱਚ ਦਿੱਲੀ ਤੇ ਕਿਸਦਾ ਸ਼ਾਸਨ ਸੀ?

#2. ਜੈਨ ਮਤ ਦੇ ਕਿੰਨੇ ਤੀਰਥਾਂਕਰ ਹੋਏ ਹਨ?

#3. ਲੋਧੀ ਵੰਸ਼ ਦੀ ਸਥਾਪਨਾ ਕਿਸਨੇ ਕੀਤੀ?

#4. ਸਿਕੰਦਰ ਲੋਧੀ ਦਿੱਲੀ ਦੀ ਗੱਦੀ ਤੇ ਕਦੋਂ ਬੈਠਾ?

#5. ਚਿਸ਼ਤੀ ਸਿਲਸਿਲੇ ਦੀ ਨੀਂਹ ਕਿੱਥੇ ਰੱਖੀ ਗਈ?

#6. ਪੁਰਾਣਾਂ ਵਿੱਚ ਭਗਵਾਨ ਵਿਸ਼ਨੂੰ ਦੇ ਕਿੰਨੇ ਅਵਤਾਰ ਦੱਸੇ ਗਏ ਹਨ?

#7. ਹਿੰਦੂ ਧਰਮ ਤੋਂ ਬਾਅਦ ਪੰਜਾਬ ਦਾ ਦੂਜਾ ਮੁੱਖ ਧਰਮ ਕਿਹੜਾ ਸੀ?

#8. ਇਸਲਾਮ ਦੀ ਸਥਾਪਨਾ ਕਦੋਂ ਕੀਤੀ ਗਈ?

#9. ਪਾਣੀਪਤ ਦੀ ਪਹਿਲੀ ਲੜਾਈ ਵਿੱਚ ਕਿਸਦੀ ਜਿੱਤ ਹੋਈ?

#10. ਜੋਗੀਆਂ ਦੀ ਮੁੱਖ ਸ਼ਾਖਾ ਨੂੰ ਕੀ ਕਿਹਾ ਜਾਂਦਾ ਸੀ?

Finish

14 thoughts on “16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਰਾਜਨੀਤਕ, ਆਰਥਿਕ ਅਤੇ ਸਮਾਜਿਕ ਹਾਲਤ—1”

Leave a Comment

Your email address will not be published. Required fields are marked *

error: Content is protected !!