PSEB, 10+2 , History of Punjab, Chapter 03, Part-3, Mission 100%, Sources of the History of Punjab
#1. ਦੌਲਤ ਖਾਂ ਲੋਧੀ ਪੰਜਾਬ ਦਾ ਸੂਬੇਦਾਰ ਕਦੋਂ ਬਣਿਆ?
#2. ਸੁਹਰਾਵਰਦੀ ਸਿਲਸਿਲੇ ਦੀ ਨੀਂਹ ਕਿੱਥੇ ਰੱਖੀ ਗਈ?
#3. 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਵਿੱਚ ਵਿੱਦਿਆ ਦੇ ਦੋ ਮੁੱਖ ਕੇਂਦਰ ਕਿਹੜੇ ਸਨ?
#4. ਪਾਣੀਪਤ ਦੀ ਪਹਿਲੀ ਲੜਾਈ ਕਿਹੜੀਆਂ ਦੋ ਧਿਰਾਂ ਵਿਚਕਾਰ ਹੋਈ?
#5. ਮੁਸਲਮਾਨਾਂ ਦੀਆਂ ਕਿਹੜੀਆਂ ਜਾਤੀਆਂ ਵਪਾਰ ਦਾ ਕੰਮ ਕਰਦੀਆਂ ਸਨ?
#6. ਵੈਸ਼ਨਵ ਮਤ ਦੇ ਪੈਰੋਕਾਰ ਕਿਸਦੀ ਪੂਜਾ ਕਰਦੇ ਸਨ?
#7. ਸਿਕੰਦਰ ਲੋਧੀ ਨੇ ਹਿੰਦੂਆਂ ਦੇ ਕਿਹੜੀ ਨਦੀ ਵਿੱਚ ਇਸ਼ਨਾਨ ਕਰਨ ਦੀ ਮਨਾਹੀ ਕੀਤੀ?
#8. ਚਿਸ਼ਤੀ ਸਿਲਸਿਲੇ ਦੇ ਪੰਜਾਬ ਵਿੱਚ ਸਭ ਤੋਂ ਪ੍ਰਸਿੱਧ ਪ੍ਰਚਾਰਕ ਕੌਣ ਸਨ?
#9. ਤਿਕੋਣਾ ਸੰਘਰਸ਼ ਕਿਹੜੀਆਂ ਸ਼ਕਤੀਆਂ ਵਿਚਕਾਰ ਸੀ?
#10. ਲੋਧੀ ਵੰਸ਼ ਦੀ ਸਥਾਪਨਾ ਕਦੋਂ ਕੀਤੀ ਗਈ?
Good
Abohar