PSEB, 10+2 , History of Punjab, Chapter 03, Part-3, Mission 100%, Sources of the History of Punjab
#1. ਲੋਧੀ ਵੰਸ਼ ਦੀ ਸਥਾਪਨਾ ਕਦੋਂ ਕੀਤੀ ਗਈ?
#2. 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਵਿੱਚ ਵਿੱਦਿਆ ਦੇ ਦੋ ਮੁੱਖ ਕੇਂਦਰ ਕਿਹੜੇ ਸਨ?
#3. ਵੈਸ਼ਨਵ ਮਤ ਦੇ ਪੈਰੋਕਾਰ ਕਿਸਦੀ ਪੂਜਾ ਕਰਦੇ ਸਨ?
#4. ਸਿਕੰਦਰ ਲੋਧੀ ਨੇ ਹਿੰਦੂਆਂ ਦੇ ਕਿਹੜੀ ਨਦੀ ਵਿੱਚ ਇਸ਼ਨਾਨ ਕਰਨ ਦੀ ਮਨਾਹੀ ਕੀਤੀ?
#5. ਚਿਸ਼ਤੀ ਸਿਲਸਿਲੇ ਦੇ ਪੰਜਾਬ ਵਿੱਚ ਸਭ ਤੋਂ ਪ੍ਰਸਿੱਧ ਪ੍ਰਚਾਰਕ ਕੌਣ ਸਨ?
#6. ਪਾਣੀਪਤ ਦੀ ਪਹਿਲੀ ਲੜਾਈ ਕਿਹੜੀਆਂ ਦੋ ਧਿਰਾਂ ਵਿਚਕਾਰ ਹੋਈ?
#7. ਮੁਸਲਮਾਨਾਂ ਦੀਆਂ ਕਿਹੜੀਆਂ ਜਾਤੀਆਂ ਵਪਾਰ ਦਾ ਕੰਮ ਕਰਦੀਆਂ ਸਨ?
#8. ਤਿਕੋਣਾ ਸੰਘਰਸ਼ ਕਿਹੜੀਆਂ ਸ਼ਕਤੀਆਂ ਵਿਚਕਾਰ ਸੀ?
#9. ਦੌਲਤ ਖਾਂ ਲੋਧੀ ਪੰਜਾਬ ਦਾ ਸੂਬੇਦਾਰ ਕਦੋਂ ਬਣਿਆ?
#10. ਸੁਹਰਾਵਰਦੀ ਸਿਲਸਿਲੇ ਦੀ ਨੀਂਹ ਕਿੱਥੇ ਰੱਖੀ ਗਈ?
Good
Abohar