PSEB, 10+2 , History of Punjab, Chapter 03, Part-3, Mission 100%, Sources of the History of Punjab
#1. ਬਾਬਰ ਨੇ ਪੰਜਾਬ ਤੇ ਕਿੰਨੇ ਹਮਲੇ ਕੀਤੇ?
#2. ਜੋਗੀਆਂ ਦੇ ਪ੍ਰਸਿੱਧ ਕੇਂਦਰ ਦਾ ਨਾਂ ਕੀ ਸੀ?
#3. ਚਿਸ਼ਤੀ ਸਿਲਸਿਲੇ ਦੀ ਨੀਂਹ ਕਿਸਨੇ ਰੱਖੀ?
#4. ਇਸਲਾਮ ਦੀ ਸਥਾਪਨਾ ਕਿੱਥੇ ਕੀਤੀ ਗਈ ਸੀ?
#5. ਇਬਰਾਹਿਮ ਲੋਧੀ ਰਾਜਗੱਦੀ ਤੇ ਕਦੋਂ ਬੈਠਾ?
#6. ਪੰਜਾਬ ਨੂੰ ਭਾਰਤ ਦਾ ਅੰਨ ਭੰਡਾਰ ਕਿਉਂ ਕਿਹਾ ਜਾਂਦਾ ਸੀ?
#7. ਸ਼ਕਤੀ ਮਤ ਦੇ ਪੈਰੋਕਾਰ ਕਿਸਦੀ ਪੂਜਾ ਕਰਦੇ ਸਨ?
#8. 16ਵੀਂ ਸਦੀ ਦੇ ਆਰੰਭ ਵਿੱਚ ਹਿੰਦੂ ਸਮਾਜ ਵਿੱਚ ਕਿੰਨੀਆਂ ਉਪ ਜਾਤੀਆਂ ਸਨ?
#9. 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੇ ਲੋਕਾਂ ਦਾ ਮੁੱਖ ਧਰਮ ਕਿਹੜਾ ਸੀ?
#10. ਪੰਜਾਬ ਵਿੱਚ ਤਿਕੋਣੇ ਸੰਘਰਸ਼ ਦਾ ਸਮਾਂ ਕੀ ਸੀ?
Fatehgarh niara