ਪੰਜਾਬ ਦੀਆਂ ਭੌਤਿਕ ਵਿਸ਼ੇਸ਼ਤਾਵਾਂ ਅਤੇ ਉਹਨਾਂ ਦਾ ਇਤਿਹਾਸ ਤੇ ਪ੍ਰਭਾਵ-1

PSEB, Mission 100%, Class 10+2, History of Punjab, Chapter-01

#1. ਸ਼ਿਵਾਲਿਕ ਪਹਾੜੀਆਂ ਅਤੇ ਪੰਜਾਬ ਦੇ ਮੈਦਾਨੀ ਭਾਗ ਵਿਚਕਾਰਲੇ ਖੇਤਰ ਨੂੰ ਕਿਸ ਨਾਂ ਨਾਲ ਜਾਣਿਆ ਜਾਂਦਾ ਹੈ?

#2. ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜਨੀਤਕ ਜੀਵਨ ਦੀ ਸ਼ੁਰੂਆਤ ਕਿਹੜੇ ਸ਼ਹਿਰ ਦੀ ਜਿੱਤ ਤੋਂ ਕੀਤੀ?

#3. ਲਾਹੌਰ ਅਤੇ ਅੰਮ੍ਰਿਤਸਰ ਸਾਹਿਬ ਕਿਹੜੇ ਦੁਆਬੇ ਵਿੱਚ ਸਥਿਤ ਹਨ?

#4. ਮਾਝੇ ਦੇ ਵਸਨੀਕਾਂ ਨੂੰ ਹੋਰ ਕਿਸ ਨਾਂ ਨਾਲ ਜਾਣਿਆ ਜਾਂਦਾ ਹੈ?

#5. ਤਰਾਇਣ ਦੀ ਪਹਿਲੀ ਲੜਾਈ ਕਦੋਂ ਹੋਈ?

#6. ਦੁਆਬੇ ਕਿਹੜੇ ਮੁਗ਼ਲ ਬਾਦਸ਼ਾਹ ਦੇ ਸਮੇਂ ਬਣਾਏ ਗਏ?

#7. ਪਾਣੀਪਤ ਦੀ ਤੀਜੀ ਲੜਾਈ ਵਿੱਚ ਕੌਣ ਜੇਤੂ ਰਿਹਾ?

#8. ਆਰੀਆ ਸਭ ਤੋਂ ਪਹਿਲਾਂ ਕਿਹੜੇ ਪ੍ਰਦੇਸ਼ ਵਿੱਚ ਆ ਕੇ ਵੱਸੇ?

#9. ਪੰਜਾਬ ਕਿਹੜੀ ਭਾਸ਼ਾ ਦਾ ਸ਼ਬਦ ਹੈ?

#10. ਅਹਿਮਦਸ਼ਾਹ ਅਬਦਾਲੀ ਨੇ ਪੰਜਾਬ ਤੇ ਕਿੰਨੇ ਹਮਲੇ ਕੀਤੇ?

Finish

Results

Congrats! you did it!

Sorry! Try Again

error: Content is protected !!