ਪੰਜਾਬ ਦੀਆਂ ਭੌਤਿਕ ਵਿਸ਼ੇਸ਼ਤਾਵਾਂ ਅਤੇ ਉਹਨਾਂ ਦਾ ਇਤਿਹਾਸ ਤੇ ਪ੍ਰਭਾਵ-2

+2 History, Mission 100%, Chapter 01, Quiz 2

#1. ਹਿਮਾਲਿਆ ਪਰਬਤ ਪੰਜਾਬ ਦੀ ਕਿਹੜੀ ਦਿਸ਼ਾ ਵਿੱਚ ਸਥਿਤ ਹੈ?

#2. ਦੁਆਬ ਸ਼ਬਦ ਦਾ ਸ਼ਬਦੀ ਅਰਥ ਕੀ ਹੈ?

#3. ਪਾਣੀਪਤ ਦੀ ਦੂਜੀ ਲੜਾਈ ਕਦੋਂ ਹੋਈ?

#4. ਪਾਣੀਪਤ ਦੀ ਦੂਜੀ ਲੜਾਈ ਵਿੱਚ ਕੌਣ ਜੇਤੂ ਰਿਹਾ?

#5. ਸੰਸਾਰ ਦੀ ਸਭ ਤੋਂ ਉੱਚੀ ਚੋਟੀ ਦਾ ਕੀ ਨਾਂ ਹੈ?

#6. ਪਾਣੀਪਤ ਦੀ ਤੀਜੀ ਲੜਾਈ ਕਿਹੜੀਆਂ ਦੋ ਧਿਰਾਂ ਵਿਚਕਾਰ ਹੋਈ?

#7. ਪੰਜਾਬ ਦਾ ਕਿਹੜਾ ਜਿਲ੍ਹਾ ਸਭ ਤੋਂ ਬਾਅਦ ਵਿੱਚ ਬਣਾਇਆ ਗਿਆ?

#8. ਕਿਹੜੇ ਦੁਆਬ ਨੂੰ ਮਾਝਾ ਵੀ ਕਿਹਾ ਜਾਂਦਾ ਹੈ?

#9. ਦੁਆਬ ਕਿਸ ਭਾਸ਼ਾ ਦਾ ਸ਼ਬਦ ਹੈ?

#10. ਹਿਮਾਲਿਆ ਦਾ ਕੀ ਅਰਥ ਹੈ?

Finish

Results

Well Done

Failed! Work Hard!

error: Content is protected !!