PSEB, 10+2 , History of Punjab, Chapter 02, Part-1, Mission 100%,
#1. ਪੰਜਾਬ ਦਾ ਵਿਘਟਨ ਕਦੋਂ ਸ਼ੁਰੂ ਹੋਇਆ?
#2. ਰਿਗਵੈਦਿਕ ਕਾਲ ਵਿੱਚ ਪੰਜਾਬ ਨੂੰ ਕਿਸ ਨਾਂ ਨਾਲ ਜਾਣਿਆ ਜਾਂਦਾ ਸੀ?
#3. ਤਰਾਇਣ ਦੀ ਪਹਿਲੀ ਲੜਾਈ ਕਿਹੜੀਆਂ ਦੋ ਧਿਰਾਂ ਵਿਚਕਾਰ ਹੋਈ?
#4. ਪਾਣੀਪਤ ਦੀ ਪਹਿਲੀ ਲੜਾਈ ਕਦੋਂ ਹੋਈ?
#5. ਮਾਲਵਾ ਕਿਹੜੇ ਇਲਾਕੇ ਨੂੰ ਕਿਹਾ ਜਾਂਦਾ ਹੈ?
#6. ਤਰਾਇਣ ਦੀ ਪਹਿਲੀ ਲੜਾਈ ਵਿੱਚ ਕਿਸਦੀ ਜਿੱਤ ਹੋਈ?
#7. ਬਾਂਗਰ ਦਾ ਇਲਾਕਾ ਕਿਹੜੇ ਦੋ ਦਰਿਆਵਾਂ ਵਿਚਕਾਰ ਸਥਿੱਤ ਹੈ?
#8. ਅੰਗਰੇਜਾਂ ਨੇ ਦਿੱਲੀ ਨੂੰ ਪੰਜਾਬ ਤੋਂ ਕਦੋਂ ਵੱਖ ਕੀਤਾ?
#9. ਮਹਾਂਕਾਵਾਂ ਅਤੇ ਪੁਰਾਣਾਂ ਵਿੱਚ ਪੰਜਾਬ ਨੂੰ ਕਿਸ ਨਾਂ ਨਾਲ ਜਾਣਿਆ ਜਾਂਦਾ ਸੀ?
#10. ਤਰਾਇਣ ਦੀ ਦੂਜੀ ਲੜਾਈ ਕਿਹੜੀਆਂ ਦੋ ਧਿਰਾਂ ਵਿਚਕਾਰ ਹੋਈ?
Name balraj Singh
Student id 3184366
School code 0069486
No websites
6782871
Vjvib