PSEB, 10+2 , History of Punjab, Chapter 02, Part-2, Mission 100%, Sources of the History of Punjab
#1. ਆਰੰਭ ਵਿੱਚ ਆਦਿ ਗ੍ਰੰਥ ਸਾਹਿਬ ਵਿੱਚ ਕਿੰਨੇ ਗੁਰੂ ਸਾਹਿਬਾਨ ਦੀ ਬਾਣੀ ਦਰਜ਼ ਕੀਤੀ ਗਈ?
#2. ਜਫ਼ਰਨਾਮਾ ਕਿਹੜੀ ਭਾਸ਼ਾ ਵਿੱਚ ਲਿਖਿਆ ਗਿਆ?
#3. ਜਫ਼ਰਨਾਮਾ ਦਾ ਕੀ ਅਰਥ ਹੈ?
#4. ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਕੁੰਜੀ ਕਿਸਨੂੰ ਨੂੰ ਕਿਹਾ ਜਾਂਦਾ ਹੈ?
#5. ਹੇਠ ਲਿਖਿਆਂ ਵਿੱਚੋਂ ਕਿਹੜੀ ਬਾਣੀ ਦਸਮ ਗ੍ਰੰਥ ਸਾਹਿਬ ਵਿੱਚ ਦਰਜ ਹੈ
#6. ਗਿਆਨ ਰਤਨਾਵਲੀ ਭਾਈ ਗੁਰਦਾਸ ਜੀ ਦੀ ਕਿਹੜੀ ਵਾਰ ਦੇ ਅਧਾਰ ਤੇ ਲਿਖੀ ਗਈ ਹੈ?
#7. ਦਸਮ ਗ੍ਰੰਥ ਸਾਹਿਬ ਦਾ ਸੰਕਲਨ ਕਿਸਨੇ ਕੀਤਾ?
#8. ਭਾਈ ਗੁਰਦਾਸ ਜੀ ਕਿਹੜੇ ਗੁਰੂ ਸਾਹਿਬਾਨ ਦੇ ਸਮਕਾਲੀਨ ਸਨ?
#9. ਕਿਹੜੀ ਲਹਿਰ ਦੁਆਰਾ ਗੁਰਦੁਆਰਿਆਂ ਨੂੰ ਮਹੰਤਾਂ ਤੋਂ ਛੁਡਾਇਆ ਗਿਆ?
#10. ਭਾਈ ਗੁਰਦਾਸ ਜੀ ਨੇ ਕਿੰਨੀਆਂ ਵਾਰਾਂ ਦੀ ਰਚਨਾ ਕੀਤੀ?
Results
Congrats!
Try Again!
6782871
Welcome