16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਰਾਜਨੀਤਕ, ਆਰਥਿਕ ਅਤੇ ਸਮਾਜਿਕ ਹਾਲਤ-4

PSEB, 10+2 , History of Punjab, Chapter 03, Part-3, Mission 100%, Sources of the History of Punjab

Results

Wow!

Try Again!

#1. ਪੰਜਾਬ ਨੂੰ ਭਾਰਤ ਦਾ ਅੰਨ ਭੰਡਾਰ ਕਿਉਂ ਕਿਹਾ ਜਾਂਦਾ ਸੀ?

#2. ਸ਼ਕਤੀ ਮਤ ਦੇ ਪੈਰੋਕਾਰ ਕਿਸਦੀ ਪੂਜਾ ਕਰਦੇ ਸਨ?

#3. ਇਬਰਾਹਿਮ ਲੋਧੀ ਰਾਜਗੱਦੀ ਤੇ ਕਦੋਂ ਬੈਠਾ?

#4. ਬਾਬਰ ਨੇ ਪੰਜਾਬ ਤੇ ਕਿੰਨੇ ਹਮਲੇ ਕੀਤੇ?

#5. 16ਵੀਂ ਸਦੀ ਦੇ ਆਰੰਭ ਵਿੱਚ ਹਿੰਦੂ ਸਮਾਜ ਵਿੱਚ ਕਿੰਨੀਆਂ ਉਪ ਜਾਤੀਆਂ ਸਨ?

#6. ਪੰਜਾਬ ਵਿੱਚ ਤਿਕੋਣੇ ਸੰਘਰਸ਼ ਦਾ ਸਮਾਂ ਕੀ ਸੀ?

#7. 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੇ ਲੋਕਾਂ ਦਾ ਮੁੱਖ ਧਰਮ ਕਿਹੜਾ ਸੀ?

#8. ਜੋਗੀਆਂ ਦੇ ਪ੍ਰਸਿੱਧ ਕੇਂਦਰ ਦਾ ਨਾਂ ਕੀ ਸੀ?

#9. ਇਸਲਾਮ ਦੀ ਸਥਾਪਨਾ ਕਿੱਥੇ ਕੀਤੀ ਗਈ ਸੀ?

#10. ਚਿਸ਼ਤੀ ਸਿਲਸਿਲੇ ਦੀ ਨੀਂਹ ਕਿਸਨੇ ਰੱਖੀ?

Finish

1 thought on “16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਰਾਜਨੀਤਕ, ਆਰਥਿਕ ਅਤੇ ਸਮਾਜਿਕ ਹਾਲਤ-4”

Leave a Comment

Your email address will not be published. Required fields are marked *

error: Content is protected !!