ਪੰਜਾਬ ਦਾ ਇਤਿਹਾਸ

ਦੂਜਾ ਅੰਗਰੇਜ ਸਿੱਖ ਯੁੱਧ: ਕਾਰਨ, ਸਿੱਟੇ ਅਤੇ ਪੰਜਾਬ ਤੇ ਕਬਜ਼ਾ

ਦੂਜਾ ਅੰਗਰੇਜ ਸਿੱਖ ਯੁੱਧ: ਕਾਰਨ, ਸਿੱਟੇ ਅਤੇ ਪੰਜਾਬ ਤੇ ਕਬਜ਼ਾ ਅੰਗਰੇਜਾਂ ਨੇ ਪਹਿਲੇ ਐਂਗਲੋ-ਸਿੱਖ ਯੁੱਧ ਤੋਂ ਬਾਅਦ ਕਸ਼ਮੀਰ ਦਾ ਇਲਾਕਾ ਲਾਹੌਰ ਰਾਜ ਕੋਲੋਂ ਲੈ ਕੇ ਕਿਸਦੇ ਹਵਾਲੇ ਕਰ ਦਿੱਤਾ ਸੀ? ਰਾਜਾ ਗੁਲਾਬ ਸਿੰਘ ਦੇ ਭੈਰੋਵਾਲ ਦੀ ਸੰਧੀ ਅਨੁਸਾਰ ਲਾਹੌਰ ਦਰਬਾਰ ਦਾ ਬ੍ਰਿਟਿਸ਼ ਰੈਜੀਡੈਂਟ ਕਿਸਨੂੰ ਬਣਾਇਆ ਗਿਆ ਸੀ? ਹੈਨਰੀ ਲਾਰੈਂਸ ਨੂੰ ਮਹਾਰਾਣੀ ਜਿੰਦਾਂ ਨੂੰ ਦੇਸ਼ ਨਿਕਾਲਾ …

ਦੂਜਾ ਅੰਗਰੇਜ ਸਿੱਖ ਯੁੱਧ: ਕਾਰਨ, ਸਿੱਟੇ ਅਤੇ ਪੰਜਾਬ ਤੇ ਕਬਜ਼ਾ Read More »

ਪਹਿਲਾ ਐਂਗਲੋ-ਸਿੱਖ ਯੁੱਧ: ਕਾਰਨ ਅਤੇ ਸਿੱਟੇ

ਪਹਿਲਾ ਐਂਗਲੋ-ਸਿੱਖ ਯੁੱਧ: ਕਾਰਨ ਅਤੇ ਸਿੱਟੇ ਮਹਾਰਾਜਾ ਰਣਜੀਤ ਸਿੰਘ ਦੀ ਮੌਤ ਕਦੋਂ ਹੋਈ? 1839 ਈ: ਪਹਿਲਾ ਐਂਗਲੋ-ਅਫ਼ਗਾਨ ਯੁੱਧ ਕਦੋਂ ਹੋਇਆ? 1839 ਈ: ਤੋਂ 1842 ਈ: ਤੱਕ ਪਹਿਲੇ ਐਂਗਲੋ-ਅਫ਼ਗਾਨ ਯੁੱਧ ਵਿੱਚ ਕਿਸਦੀ ਜਿੱਤ ਹੋਈ? ਅਫ਼ਗਾਨਾਂ ਦੀ ਅੰਗਰੇਜਾਂ ਨੇ ਸਿੰਧ ਤੇ ਕਬਜ਼ਾ ਕਦੋਂ ਕੀਤਾ? 1843 ਈ: ਮੇਜਰ ਬਰਾਡਫੁੱਟ ਕੌਣ ਸੀ? ਲੁਧਿਆਣਾ ਵਿਖੇ ਅੰਗਰੇਜਾਂ ਦਾ ਪੁਲੀਟੀਕਲ ਏਜੰਟ ਲਾਹੌਰ …

ਪਹਿਲਾ ਐਂਗਲੋ-ਸਿੱਖ ਯੁੱਧ: ਕਾਰਨ ਅਤੇ ਸਿੱਟੇ Read More »

ਮਹਾਰਾਜਾ ਰਣਜੀਤ ਸਿੰਘ ਦਾ ਆਚਰਣ ਅਤੇ ਸ਼ਖਸੀਅਤ

ਮਹਾਰਾਜਾ ਰਣਜੀਤ ਸਿੰਘ ਦਾ ਆਚਰਣ ਅਤੇ ਸ਼ਖਸੀਅਤ ਮਹਾਰਾਜਾ ਰਣਜੀਤ ਸਿੰਘ ਨੂੰ ਹੋਰ ਕਿਸ ਨਾਂ ਨਾਲ ਜਾਣਿਆ ਜਾਂਦਾ ਹੈ? ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਆਪਣੀ ਸਰਕਾਰ ਨੂੰ ਕਿਸ ਨਾਂ ਹੇਠ ਚਲਾਉਂਦਾ ਸੀ? ਸਰਕਾਰ-ਏ-ਖ਼ਾਲਸਾ ਮਹਾਰਾਜਾ ਰਣਜੀਤ ਸਿੰਘ ਆਪਣੇ ਦਰਬਾਰ ਨੂੰ ਕਿਸ ਨਾਂ ਨਾਲ ਬੁਲਾਉਂਦਾ ਸੀ?     ਦਰਬਾਰ-ਏ-ਖ਼ਾਲਸਾ ਮਹਾਰਾਜਾ ਰਣਜੀਤ ਸਿੰਘ ਆਪਣੇ ਆਪ ਨੂੰ ਕੀ ਕਹਿ ਕੇ ਬੁਲਾਉਂਦਾ ਸੀ? ਸਿੱਖ …

ਮਹਾਰਾਜਾ ਰਣਜੀਤ ਸਿੰਘ ਦਾ ਆਚਰਣ ਅਤੇ ਸ਼ਖਸੀਅਤ Read More »

ਮਹਾਰਾਜਾ ਰਣਜੀਤ ਸਿੰਘ ਦਾ ਸਿਵਲ ਅਤੇ ਸੈਨਿਕ ਪ੍ਰਬੰਧ    

ਮਹਾਰਾਜਾ ਰਣਜੀਤ ਸਿੰਘ ਦਾ ਸਿਵਲ ਅਤੇ ਸੈਨਿਕ ਪ੍ਰਬੰਧ ਮਹਾਰਾਜਾ ਰਣਜੀਤ ਸਿੰਘ ਦੇ ਇੱਕ ਪ੍ਰਸਿੱਧ ਪ੍ਰਧਾਨ ਮੰਤਰੀ ਦਾ ਨਾਂ ਲਿਖੋ। ਰਾਜਾ ਧਿਆਨ ਸਿੰਘ ਮਹਾਰਾਜਾ ਰਣਜੀਤ ਸਿੰਘ ਦੇ ਵਿਦੇਸ਼ ਮੰਤਰੀ ਦਾ ਨਾਂ ਕੀ ਸੀ? ਫ਼ਕੀਰ ਅਜ਼ੀਜ-ਉਦ-ਦੀਨ ਮਹਾਰਾਜਾ ਰਣਜੀਤ ਸਿੰਘ ਦੇ ਕੋਈ ਦੋ ਪ੍ਰਸਿੱਧ ਵਿੱਤ ਮੰਤਰੀਆਂ ਦੇ ਨਾਂ ਲਿਖੋ। ਦੀਵਾਨ ਭਵਾਨੀ ਦਾਸ, ਦੀਵਾਨ ਗੰਗਾ ਰਾਮ,ਦੀਵਾਨ ਦੀਨਾ ਨਾਥ ਮਹਾਰਾਜਾ …

ਮਹਾਰਾਜਾ ਰਣਜੀਤ ਸਿੰਘ ਦਾ ਸਿਵਲ ਅਤੇ ਸੈਨਿਕ ਪ੍ਰਬੰਧ     Read More »

ਮਹਾਰਾਜਾ ਰਣਜੀਤ ਸਿੰਘ ਦੇ ਅਫ਼ਗਾਨਿਸਤਾਨ ਨਾਲ ਸੰਬੰਧ ਅਤੇ ਉਸਦੀ ਉੱਤਰ-ਪੱਛਮੀ ਸੀਮਾ ਨੀਤੀ

ਮਹਾਰਾਜਾ ਰਣਜੀਤ ਸਿੰਘ ਦੇ ਅਫ਼ਗਾਨਿਸਤਾਨ ਨਾਲ ਸੰਬੰਧ ਅਤੇ ਉਸਦੀ ਉੱਤਰ-ਪੱਛਮੀ ਸੀਮਾ ਨੀਤੀ ਮਹਾਰਾਜਾ ਰਣਜੀਤ ਸਿੰਘ ਨੇ ਸ਼ੁੱਕਰਚੱਕੀਆ ਮਿਸਲ ਦੀ ਵਾਗਡੋਰ ਕਦੋਂ ਸੰਭਾਲੀ? 1797 ਈ: ਵਿੱਚ ਅਫ਼ਗਾਨਿਸਤਾਨ ਦੇ ਕਿਹੜੇ ਸ਼ਾਸਕ ਨੇ ਮਹਾਰਾਜਾ ਰਣਜੀਤ ਸਿੰਘ ਦੇ ਲਾਹੌਰ ਤੇ ਕੀਤੇ ਕਬਜ਼ੇ ਨੂੰ ਮਾਨਤਾ ਦਿੱਤੀ? ਸ਼ਾਹ ਜਮਾਨ ਨੇ ਸ਼ਾਹ ਜਮਾਨ ਕੌਣ ਸੀ? ਅਹਿਮਦ ਸ਼ਾਹ ਅਬਦਾਲੀ ਦਾ ਪੋਤਰਾ ਸ਼ਾਹ ਜਮਾਨ …

ਮਹਾਰਾਜਾ ਰਣਜੀਤ ਸਿੰਘ ਦੇ ਅਫ਼ਗਾਨਿਸਤਾਨ ਨਾਲ ਸੰਬੰਧ ਅਤੇ ਉਸਦੀ ਉੱਤਰ-ਪੱਛਮੀ ਸੀਮਾ ਨੀਤੀ Read More »

ਐਂਗਲੋ-ਸਿੱਖ ਸਬੰਧ 1800-1839          

ਐਂਗਲੋ-ਸਿੱਖ ਸਬੰਧ 1800-1839 ਯੂਸਫ਼ ਅਲੀ ਮਿਸ਼ਨ ਨੂੰ ਮਹਾਰਾਜਾ ਰਣਜੀਤ ਸਿੰਘ ਦੇ ਦਰਬਾਰ ਕਦੋਂ ਭੇਜਿਆ ਗਿਆ? 1800 ਈ:          ਜਸਵੰਤ ਰਾਓ ਹੋਲਕਰ ਅੰਗਰੇਜਾਂ ਖਿਲਾਫ਼ ਸਹਾਇਤਾ ਲੈਣ ਪੰਜਾਬ ਕਦੋਂ ਆਇਆ? 1805 ਈ: ਮਹਾਰਾਜਾ ਰਣਜੀਤ ਸਿੰਘ ਅਤੇ ਅੰਗਰੇਜਾਂ ਵਿਚਕਾਰ ਪਹਿਲੀ ਸੰਧੀ ਕਦੋਂ /ਕਿੱਥੇ ਹੋਈ? 1 ਜਨਵਰੀ 1806 ਈ:, ਲਾਹੌਰ ਲਾਹੌਰ ਦੀ ਸੰਧੀ ਤੇ ਅੰਗਰੇਜਾਂ ਵੱਲੋਂ ਕਿਸਨੇ ਹਸਤਾਖਰ ਕੀਤੇ? ਜਾਹਨ …

ਐਂਗਲੋ-ਸਿੱਖ ਸਬੰਧ 1800-1839           Read More »

ਮਹਾਰਾਜਾ ਰਣਜੀਤ ਸਿੰਘ ਦਾ ਜੀਵਨ ਅਤੇ ਜਿੱਤਾਂ

ਮਹਾਰਾਜਾ ਰਣਜੀਤ ਸਿੰਘ ਦਾ ਜੀਵਨ ਅਤੇ ਜਿੱਤਾਂ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਕਦੋਂ ਹੋਇਆ? 1780 ਈ: ਮਹਾਰਾਜਾ ਰਣਜੀਤ ਸਿੰਘ ਦਾ ਜਨਮ ਕਿੱਥੇ ਹੋਇਆ? ਬਡਰੁੱਖਾ ਜਾਂ ਗੁਜ਼ਰਾਂਵਾਲਾ ਮਹਾਰਾਜਾ ਰਣਜੀਤ ਸਿੰਘ ਦੇ ਪਿਤਾ ਦਾ ਨਾਂ ਕੀ ਸੀ? ਮਹਾਂ ਸਿੰਘ ਮਹਾਰਾਜਾ ਰਣਜੀਤ ਸਿੰਘ ਦੇ ਦਾਦਾ ਜੀ ਦਾ ਨਾਂ ਕੀ ਸੀ? ਚੜ੍ਹਤ ਸਿੰਘ ਮਹਾਰਾਜਾ ਰਣਜੀਤ ਸਿੰਘ ਕਿਸ ਮਿਸਲ ਨਾਲ …

ਮਹਾਰਾਜਾ ਰਣਜੀਤ ਸਿੰਘ ਦਾ ਜੀਵਨ ਅਤੇ ਜਿੱਤਾਂ Read More »

ਸਿੱਖ ਮਿਸਲਾਂ ਦੀ ਉਤਪੱਤੀ ਤੇ ਵਿਕਾਸ ਅਤੇ ਉਹਨਾਂ ਦੇ ਸੰਗਠਨ ਦਾ ਸਰੂਪ

ਸਿੱਖ ਮਿਸਲਾਂ ਦੀ ਉਤਪੱਤੀ ਤੇ ਵਿਕਾਸ ਅਤੇ ਉਹਨਾਂ ਦੇ ਸੰਗਠਨ ਦਾ ਸਰੂਪ ਮਿਸਲ ਸ਼ਬਦ ਤੋਂ ਕੀ ਭਾਵ ਹੈ? ਬਰਾਬਰ ਜਾਂ ਫਾਈਲ ਮਿਸਲਾਂ ਦੀ ਕੁੱਲ ਗਿਣਤੀ ਕਿੰਨੀ ਸੀ?12 ਫ਼ੈਜ਼ਲਪੁਰੀਆ ਮਿਸਲ ਦਾ ਸੰਸਥਾਪਕ ਕੌਣ ਸੀ? ਨਵਾਬ ਕਪੂਰ ਸਿੰਘ ਫੈਜ਼ਲਪੁਰੀਆ ਮਿਸਲ ਨੂੰ ਹੋਰ ਕਿਸ ਨਾਂ ਨਾਲ ਜਾਣਿਆ ਜਾਂਦਾ ਸੀ? ਸਿੰਘਪੁਰੀਆ ਮਿਸਲ ਨਵਾਬ ਕਪੂਰ ਸਿੰਘ ਨੂੰ ਨਵਾਬੀ ਕਿਸ ਕੋਲੋਂ …

ਸਿੱਖ ਮਿਸਲਾਂ ਦੀ ਉਤਪੱਤੀ ਤੇ ਵਿਕਾਸ ਅਤੇ ਉਹਨਾਂ ਦੇ ਸੰਗਠਨ ਦਾ ਸਰੂਪ Read More »

ਅਹਿਮਦ ਸ਼ਾਹ ਅਬਦਾਲੀ ਦੇ ਹਮਲੇ ਅਤੇ ਪੰਜਾਬ ਵਿੱਚ ਮੁਗ਼ਲ ਰਾਜ ਦਾ ਪਤਨ

ਅਹਿਮਦ ਸ਼ਾਹ ਅਬਦਾਲੀ ਦੇ ਹਮਲੇ ਅਤੇ ਪੰਜਾਬ ਵਿੱਚ ਮੁਗ਼ਲ ਰਾਜ ਦਾ ਪਤਨ ਅਹਿਮਦਸ਼ਾਹ ਅਬਦਾਲੀ ਨੇ ਪੰਜਾਬ ਤੇ ਕਿੰਨੇ ਹਮਲੇ ਕੀਤੇ? 8  ਅਹਿਮਦਸ਼ਾਹ ਅਬਦਾਲੀ ਕਿੱਥੋਂ ਦਾ ਬਾਦਸ਼ਾਹ ਸੀ? ਅਫ਼ਗਾਨਿਸਤਾਨ ਬਾਦਸ਼ਾਹ ਬਣਨ ਤੋਂ ਪਹਿਲਾਂ ਅਹਿਮਦ ਸ਼ਾਹ ਕਿਸਦਾ ਸੈਨਾਪਤੀ ਸੀ? ਨਾਦਰ ਸ਼ਾਹ ਦਾ ਅਹਿਮਦਸ਼ਾਹ ਅਬਦਾਲੀ ਅਫ਼ਗਾਨਿਸਤਾਨ ਦਾ ਬਾਦਸ਼ਾਹ ਕਦੋਂ ਬਣਿਆ?1747 ਈ: ਮੁਹੰਮਦ ਸ਼ਾਹ ਨੂੰ ਉਸਦੇ ਸ਼ਰਾਬ ਅਤੇ ਸੁੰਦਰੀ …

ਅਹਿਮਦ ਸ਼ਾਹ ਅਬਦਾਲੀ ਦੇ ਹਮਲੇ ਅਤੇ ਪੰਜਾਬ ਵਿੱਚ ਮੁਗ਼ਲ ਰਾਜ ਦਾ ਪਤਨ Read More »

ਮੁਗ਼ਲਾਂ ਅਧੀਨ ਪੰਜਾਬ ਦੀ ਸਮਾਜਿਕ ਅਤੇ ਆਰਥਿਕ ਅਵਸਥਾ           

ਮੁਗ਼ਲਾਂ ਅਧੀਨ ਪੰਜਾਬ ਦੀ ਸਮਾਜਿਕ ਅਤੇ ਆਰਥਿਕ ਅਵਸਥਾ ਮੁਗ਼ਲਾਂ ਨੇ ਪੰਜਾਬ ਤੇ ਕਦੋਂ ਤੋਂ ਕਦੋਂ ਤੱਕ ਸ਼ਾਸਨ ਕੀਤਾ?  1526 ਈ: ਤੋਂ 1752 ਈ: ਤੱਕ ਮੁਗ਼ਲਕਾਲੀਨ ਪੰਜਾਬ ਕਿਹੜੇ ਦੋ ਮੁੱਖ ਸਮਾਜਿਕ ਵਰਗਾਂ ਵਿੱਚ ਵੰਡਿਆ ਹੋਇਆ ਸੀ? ਮੁਸਲਮਾਨ ਅਤੇ ਹਿੰਦੂ ਵਰਗ ਮੁਗ਼ਲਕਾਲ ਵਿੱਚ ਮੁਸਲਮਾਨਾਂ ਦੀਆਂ ਕਿੰਨੀਆਂ ਸ਼੍ਰੇਣੀਆਂ ਸਨ?3 (ਉੱਚ, ਮੱਧ ਤੇ ਨੀਵੀਂ ਸ਼੍ਰੇਣੀ) ਮੁਗ਼ਲਕਾਲ ਵਿੱਚ ਹਿੰਦੂਆਂ ਦੀਆਂ …

ਮੁਗ਼ਲਾਂ ਅਧੀਨ ਪੰਜਾਬ ਦੀ ਸਮਾਜਿਕ ਅਤੇ ਆਰਥਿਕ ਅਵਸਥਾ            Read More »

error: Content is protected !!