+2 History, Mission 100%, Chapter 01, Quiz 2
#1. ਦੁਆਬ ਸ਼ਬਦ ਦਾ ਸ਼ਬਦੀ ਅਰਥ ਕੀ ਹੈ?
#2. ਹਿਮਾਲਿਆ ਪਰਬਤ ਪੰਜਾਬ ਦੀ ਕਿਹੜੀ ਦਿਸ਼ਾ ਵਿੱਚ ਸਥਿਤ ਹੈ?
#3. ਪਾਣੀਪਤ ਦੀ ਦੂਜੀ ਲੜਾਈ ਵਿੱਚ ਕੌਣ ਜੇਤੂ ਰਿਹਾ?
#4. ਪਾਣੀਪਤ ਦੀ ਤੀਜੀ ਲੜਾਈ ਕਿਹੜੀਆਂ ਦੋ ਧਿਰਾਂ ਵਿਚਕਾਰ ਹੋਈ?
#5. ਕਿਹੜੇ ਦੁਆਬ ਨੂੰ ਮਾਝਾ ਵੀ ਕਿਹਾ ਜਾਂਦਾ ਹੈ?
#6. ਦੁਆਬ ਕਿਸ ਭਾਸ਼ਾ ਦਾ ਸ਼ਬਦ ਹੈ?
#7. ਸੰਸਾਰ ਦੀ ਸਭ ਤੋਂ ਉੱਚੀ ਚੋਟੀ ਦਾ ਕੀ ਨਾਂ ਹੈ?
#8. ਪਾਣੀਪਤ ਦੀ ਦੂਜੀ ਲੜਾਈ ਕਦੋਂ ਹੋਈ?
#9. ਹਿਮਾਲਿਆ ਦਾ ਕੀ ਅਰਥ ਹੈ?
#10. ਪੰਜਾਬ ਦਾ ਕਿਹੜਾ ਜਿਲ੍ਹਾ ਸਭ ਤੋਂ ਬਾਅਦ ਵਿੱਚ ਬਣਾਇਆ ਗਿਆ?
Results
Well Done
Failed! Work Hard!