ਪੰਜਾਬ ਦੇ ਇਤਿਹਾਸ ਦੇ ਸੋਮੇ-2

PSEB, 10+2 , History of Punjab, Chapter 02, Part-2, Mission 100%, Sources of the History of Punjab

#1. ਦਸਮ ਗ੍ਰੰਥ ਸਾਹਿਬ ਦਾ ਸੰਕਲਨ ਕਿਸਨੇ ਕੀਤਾ?

#2. ਭਾਈ ਗੁਰਦਾਸ ਜੀ ਕਿਹੜੇ ਗੁਰੂ ਸਾਹਿਬਾਨ ਦੇ ਸਮਕਾਲੀਨ ਸਨ?

#3. ਕਿਹੜੀ ਲਹਿਰ ਦੁਆਰਾ ਗੁਰਦੁਆਰਿਆਂ ਨੂੰ ਮਹੰਤਾਂ ਤੋਂ ਛੁਡਾਇਆ ਗਿਆ?

#4. ਜਫ਼ਰਨਾਮਾ ਕਿਹੜੀ ਭਾਸ਼ਾ ਵਿੱਚ ਲਿਖਿਆ ਗਿਆ?

#5. ਭਾਈ ਗੁਰਦਾਸ ਜੀ ਨੇ ਕਿੰਨੀਆਂ ਵਾਰਾਂ ਦੀ ਰਚਨਾ ਕੀਤੀ?

#6. ਗਿਆਨ ਰਤਨਾਵਲੀ ਭਾਈ ਗੁਰਦਾਸ ਜੀ ਦੀ ਕਿਹੜੀ ਵਾਰ ਦੇ ਅਧਾਰ ਤੇ ਲਿਖੀ ਗਈ ਹੈ?

#7. ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਕੁੰਜੀ ਕਿਸਨੂੰ ਨੂੰ ਕਿਹਾ ਜਾਂਦਾ ਹੈ?

#8. ਜਫ਼ਰਨਾਮਾ ਦਾ ਕੀ ਅਰਥ ਹੈ?

#9. ਹੇਠ ਲਿਖਿਆਂ ਵਿੱਚੋਂ ਕਿਹੜੀ ਬਾਣੀ ਦਸਮ ਗ੍ਰੰਥ ਸਾਹਿਬ ਵਿੱਚ ਦਰਜ ਹੈ

#10. ਆਰੰਭ ਵਿੱਚ ਆਦਿ ਗ੍ਰੰਥ ਸਾਹਿਬ ਵਿੱਚ ਕਿੰਨੇ ਗੁਰੂ ਸਾਹਿਬਾਨ ਦੀ ਬਾਣੀ ਦਰਜ਼ ਕੀਤੀ ਗਈ?

Finish

Results

Congrats!

Try Again!

2 thoughts on “ਪੰਜਾਬ ਦੇ ਇਤਿਹਾਸ ਦੇ ਸੋਮੇ-2”

Leave a Comment

Your email address will not be published. Required fields are marked *

error: Content is protected !!