ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਸਿੱਖਿਆਵਾਂ-1

PSEB, 10+2 , History of Punjab, Chapter 03, Part-3, Mission 100%, Life and Teachings of Guru Nanak Dev Ji

Results

#1. ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਨੂੰ ਅੱਜਕੱਲ੍ਹ ਕਿਸ ਨਾਂ ਨਾਲ ਜਾਣਿਆ ਜਾਂਦਾ ਹੈ?

#2. ਗੁਰੂ ਨਾਨਕ ਦੇਵ ਜੀ ਨੇ ਆਪਣੀ ਪਹਿਲੀ ਉਦਾਸੀ ਕਦੋਂ ਸ਼ੁਰੂ ਕੀਤੀ?

#3. ਕਰਤਾਰਪੁਰ ਦਾ ਕੀ ਅਰਥ ਹੈ?

#4. ਗੁਰੂ ਸਾਹਿਬ ਕਿਹੜੇ ਪਰਬਤ ਤੇ ਸਿੱਧਾਂ ਨੂੰ ਮਿਲੇ?

#5. ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਿਸਨੂੰ ਆਪਣਾ ਉੱਤਰਅਧਿਕਾਰੀ ਬਣਾਇਆ?

#6. ਲੰਗਰ ਪ੍ਰਥਾ ਦੀ ਸਥਾਪਨਾ ਕਿਸਨੇ ਕੀਤੀ?

#7. ਬਾਬਰ ਨੇ ਗੁਰੂ ਨਾਨਕ ਦੇਵ ਜੀ ਨੂੰ ਕਦੋਂ ਗ੍ਰਿਫਤਾਰ ਕਰਵਾਇਆ?

#8. ਗੁਰੂ ਸਾਹਿਬ ਨੇ ਕਿਸ ਸਥਾਨ ਤੇ ਪੱਛਮ ਵੱਲ ਆਪਣੇ ਖੇਤਾਂ ਨੂੰ ਪਾਣੀ ਦਿੱਤਾ?

#9. ਗੁਰੂ ਸਾਹਿਬ ਦੀਆਂ ਉਦਾਸੀਆਂ ਦਾ ਸਿਲਸਿਲਾ ਕਦੋਂ ਸਮਾਪਤ ਹੋਇਆ?

#10. ਪਾਕਪਟਨ ਵਿਖੇ ਗੁਰੂ ਨਾਨਕ ਦੇਵ ਜੀ ਕਿਸਨੂੰ ਮਿਲੇ?

Finish

Leave a Comment

Your email address will not be published. Required fields are marked *

error: Content is protected !!